Lewati ke konten
TikMonkey

Unduh MP4Pengunduh

ਉਦਮ ਕਰਹਿ ਅਨੇਕ ਹਰਿ ਨਾਮੁ ਨ ਗਾਵਹੀ ॥ ਹੇ ਭਾਈ! ਜੇਹੜੇ ਮਨੁੱਖ ਹੋਰ ਹੋਰ ਉੱਦਮ ਤਾਂ ਅਨੇਕਾਂ ਹੀ ਕਰਦੇ ਹਨ,… — @yadwinderbhakna

Diposting 30 Agu 2026 (2 bulan yang lalu)45 dtk10.432 tayangan

Statistik video

Jumlah publik dari pembaruan terakhir.

Tayangan
10.432
Suka
1.426
Komentar
19
Dibagikan
123
Disimpan
78
Interaksi
15,03%
Durasi
45 dtk
Diposting
30 Agu 2026

Wawasan video

Video TikTok @yadwinderbhakna “ਉਦਮ ਕਰਹਿ ਅਨੇਕ ਹਰਿ ਨਾਮੁ ਨ ਗਾਵਹੀ ॥ ਹੇ ਭਾਈ! ਜੇਹੜੇ ਮਨੁੱਖ ਹੋਰ ਹੋਰ ਉੱਦਮ ਤਾਂ ਅਨੇਕਾਂ ਹੀ ਕਰਦੇ ਹਨ, ਪਰ ਪਰਮਾਤਮਾ ਦਾ ਨਾਮ ਨਹੀਂ ਜਪਦੇ, ਭਰਮਹਿ ਜੋਨਿ ਅਸੰਖ ਮਰਿ ਜਨਮਹਿ ਆਵਹੀ ॥ ਉਹ ਅਣਗਿਣਤ ਜੂਨਾਂ ਵਿਚ ਭਟਕਦੇ ਫਿਰਦੇ ਹਨ, ਆਤਮਕ ਮੌਤ ਸਹੇੜ ਕੇ (ਮੁੜ ਮੁੜ) ਜੰਮਦੇ ਹਨ (ਮੁੜ ਮੁੜ ਜਗਤ ਵਿਚ) ਆਉਂਦੇ ਹਨ। ਪਸੂ ਪੰਖੀ ਸੈਲ ਤਰਵਰ ਗਣਤ ਕਛੂ ਨ ਆਵਏ ॥ (ਉਹ ਮਨੁੱਖ) ਪਸ਼ੂ ਪੰਛੀ, ਪੱਥਰ, ਰੁੱਖ (ਆਦਿਕ ਅਨੇਕਾਂ ਜੂਨਾਂ ਵਿਚ ਪੈਂਦੇ ਹਨ, ਜਿਨ੍ਹਾਂ ਦੀ) ਕੋਈ ਗਿਣਤੀ ਹੀ ਨਹੀਂ ਹੋ ਸਕਦੀ। ਬੀਜੁ ਬੋਵਸਿ ਭੋਗ ਭੋਗਹਿ ਕੀਆ ਅਪਣਾ ਪਾਵਏ ॥ (ਹੇ ਭਾਈ! ਚੇਤੇ ਰੱਖ, ਜਿਹੋ ਜਿਹਾ) ਤੂੰ ਬੀ ਬੀਜੇਂਗਾ (ਉਹੋ ਜਿਹੇ) ਫਲ ਖਾਏਂਗਾ। (ਹਰੇਕ ਮਨੁੱਖ) ਆਪਣਾ ਕੀਤਾ ਪਾਂਦਾ ਹੈ। ਰਤਨ ਜਨਮੁ ਹਾਰੰਤ ਜੂਐ ਪ੍ਰਭੂ ਆਪਿ ਨ ਭਾਵਹੀ ॥ ਜੇਹੜੇ ਮਨੁੱਖ ਇਸ ਕੀਮਤੀ ਮਨੁੱਖਾ ਜਨਮ ਨੂੰ ਜੂਏ ਵਿਚ ਹਾਰ ਰਹੇ ਹਨ, ਉਹ ਪਰਮਾਤਮਾ ਨੂੰ ਭੀ ਚੰਗੇ ਨਹੀਂ ਲਗਦੇ। ਬਿਨਵੰਤਿ ਨਾਨਕ ਭਰਮਹਿ ਭ੍ਰਮਾਏ ਖਿਨੁ ਏਕੁ ਟਿਕਣੁ ਨ ਪਾਵਹੀ ॥੨॥#Gurbani #videoviral #Waheguru #foruyou #creatorsearchinsights” memiliki 10.432 tayangan, 1.426 suka, 19 komentar, 123 kali dibagikan dalam metrik publik yang dicatat indeks ini. Itu setara tingkat interaksi sebesar 15,03% (suka, komentar, dan bagikan dibagi tayangan). Video ini diposting 2 bulan yang lalu dan berdurasi 45 detik. Video ini telah disimpan 78 kali.

Data per 21 Okt 2026 (UTC), dari pembaruan publik terakhir yang dicatat indeks ini.

yadwinderbhakna

@yadwinderbhakna

🔔 Daily Gurbani Vichar & Kirtan

Lihat profil
Pengikut
16.167
Mengikuti
56
Suka
883.568
Video
249

Video Terbaru

VIDEO LAINNYA DARI @YADWINDERBHAKNA

Hashtag di video ini

Tautan tetap berada di dalam indeks ini.

Pertanyaan umum

Berapa tayangan video TikTok ini?
Data yang diindeks di sini mencatat 10.432 tayangan, 1.426 suka, dan 19 komentar.
Siapa yang memposting video TikTok ini?
Video ini diposting oleh @yadwinderbhakna, yang ditautkan dari halaman ini.
Berapa tingkat interaksi video TikTok ini?
Dari metrik yang dicatat, tingkat interaksinya adalah 15,03% (suka + komentar + bagikan dibagi tayangan).
Kapan video TikTok ini diposting?
Video ini diposting pada 2026-08-30, 2 bulan yang lalu.
Hashtag apa saja yang dipakai di video ini?
Data yang dicatat menautkan 4 hashtag, dimulai dari #creatorsearchinsights.
Berapa lama durasi video TikTok ini?
Klip yang dicatat berdurasi 45 detik.