Lewati ke konten
TikMonkey

Unduh MP4Pengunduh

ਮਾਰੂ ਮਹਲਾ ੫ ॥ Maaroo, Fifth Mahalaa: ਪ੍ਰਤਿਪਾਲਿ ਮਾਤਾ ਉਦਰਿ ਰਾਖੈ ਲਗਨਿ ਦੇਤ ਨ ਸੇਕ ॥ He nourish… — @yadwinderbhakna

Diposting 13 Okt 2026 (lebih dari dua minggu lalu)50 dtk6.824 tayangan

Statistik video

Jumlah publik dari pembaruan terakhir.

Tayangan
6.824
Suka
1.060
Komentar
23
Dibagikan
112
Disimpan
62
Interaksi
17,51%
Durasi
50 dtk
Diposting
13 Okt 2026

Wawasan video

Video TikTok @yadwinderbhakna “ਮਾਰੂ ਮਹਲਾ ੫ ॥ Maaroo, Fifth Mahalaa: ਪ੍ਰਤਿਪਾਲਿ ਮਾਤਾ ਉਦਰਿ ਰਾਖੈ ਲਗਨਿ ਦੇਤ ਨ ਸੇਕ ॥ He nourishes and preserves mortals in the womb of the mother, so that the fiery heat does not hurt them. ਹੇ ਮਨ! ਪਾਲਣਾ ਕਰ ਕੇ ਪ੍ਰਭੂ ਮਾਂ ਦੇ ਪੇਟ ਵਿਚ ਬਚਾਂਦਾ ਹੈ, (ਪੇਟ ਦੀ ਅੱਗ ਦਾ) ਸੇਕ ਲੱਗਣ ਨਹੀਂ ਦੇਂਦਾ। ਸੋਈ ਸੁਆਮੀ ਈਹਾ ਰਾਖੈ ਬੂਝੁ ਬੁਧਿ ਬਿਬੇਕ ॥੧॥ That Lord and Master protects us here. Understand this in your mind. ||1|| ਉਹੀ ਮਾਲਕ ਇਸ ਜਗਤ ਵਿਚ ਭੀ ਰੱਖਿਆ ਕਰਦਾ ਹੈ। ਪਰਖ ਦੀ ਬੁੱਧੀ ਨਾਲ ਇਹ (ਸੱਚਾਈ) ਸਮਝ ਲੈ ॥੧॥ ਮੇਰੇ ਮਨ ਨਾਮ ਕੀ ਕਰਿ ਟੇਕ ॥ O my mind, take the Support of the Naam, the Name of the Lord. ਹੇ ਮੇਰੇ ਮਨ! (ਸਦਾ) ਪਰਮਾਤਮਾ ਦੇ ਨਾਮ ਦਾ ਆਸਰਾ ਲੈ। ਤਿਸਹਿ ਬੂਝੁ ਜਿਨਿ ਤੂ ਕੀਆ ਪ੍ਰਭੁ ਕਰਣ ਕਾਰਣ ਏਕ ॥੧॥ ਰਹਾਉ ॥ Understand the One who created you; the One God is the Cause of causes. ||1||Pause|| ਉਸ ਪਰਮਾਤਮਾ ਨੂੰ ਹੀ (ਸਹਾਰਾ) ਸਮਝ, ਜਿਸ ਨੇ ਤੈਨੂੰ ਪੈਦਾ ਕੀਤਾ ਹੈ। ਹੇ ਮਨ! ਇਕ ਪ੍ਰਭੂ ਹੀ ਸਾਰੇ ਜਗਤ ਦਾ ਮੂਲ ਹੈ ॥੧॥ ਰਹਾਉ ॥ ਚੇਤਿ ਮਨ ਮਹਿ ਤਜਿ ਸਿਆਣਪ ਛੋਡਿ ਸਗਲੇ ਭੇਖ ॥ Remember the One Lord in your mind, renounce your clever tricks, and give up all your religious robes. ਚਤੁਰਾਈਆਂ ਛੱਡ ਕੇ (ਵਿਖਾਵੇ ਦੇ) ਸਾਰੇ (ਧਾਰਮਿਕ) ਪਹਿਰਾਵੇ ਛੱਡ ਕੇ ਆਪਣੇ ਮਨ ਵਿਚ ਪਰਮਾਤਮਾ ਨੂੰ ਯਾਦ ਕਰਦਾ ਰਹੁ। ਸਿਮਰਿ ਹਰਿ ਹਰਿ ਸਦਾ ਨਾਨਕ ਤਰੇ ਕਈ ਅਨੇਕ ॥੨॥੬॥੨੯॥ Meditating in remembrance forever on the Lord, Har, Har, O Nanak, countless beings have been saved. ||2||6||29|| ਹੇ ਨਾਨਕ! ਪਰਮਾਤਮਾ ਦਾ ਸਦਾ ਸਿਮਰਨ ਕਰ ਕੇ ਅਨੇਕਾਂ ਜੀਵ ਸੰਸਾਰ-ਸਮੁੰਦਰ ਤੋਂ ਪਾਰ ਲੰਘਦੇ ਆ ਰਹੇ ਹਨ ॥੨॥੬॥੨੯॥ shri guru granth sahib ji maharaj” memiliki 6.824 tayangan, 1.060 suka, 23 komentar, 112 kali dibagikan dalam metrik publik yang dicatat indeks ini. Itu setara tingkat interaksi sebesar 17,51% (suka, komentar, dan bagikan dibagi tayangan). Video ini diposting lebih dari dua minggu lalu dan berdurasi 50 detik. Video ini telah disimpan 62 kali.

Data per 21 Okt 2026 (UTC), dari pembaruan publik terakhir yang dicatat indeks ini.

yadwinderbhakna

@yadwinderbhakna

🔔 Daily Gurbani Vichar & Kirtan

Lihat profil
Pengikut
16.167
Mengikuti
56
Suka
883.568
Video
249

Video Terbaru

VIDEO LAINNYA DARI @YADWINDERBHAKNA

Pertanyaan umum

Berapa tayangan video TikTok ini?
Data yang diindeks di sini mencatat 6.824 tayangan, 1.060 suka, dan 23 komentar.
Siapa yang memposting video TikTok ini?
Video ini diposting oleh @yadwinderbhakna, yang ditautkan dari halaman ini.
Berapa tingkat interaksi video TikTok ini?
Dari metrik yang dicatat, tingkat interaksinya adalah 17,51% (suka + komentar + bagikan dibagi tayangan).
Kapan video TikTok ini diposting?
Video ini diposting pada 2026-10-13, lebih dari dua minggu lalu.
Berapa lama durasi video TikTok ini?
Klip yang dicatat berdurasi 50 detik.