Skip to content
TikMonkey

Download MP4Downloader

ਜਿਹ ਸਿਮਰਨਿ ਕਰਹਿ ਤੂ ਕੇਲ ॥ ਜਿਸ ਸਿਮਰਨ ਦੀ ਰਾਹੀਂ ਤੂੰ ਅਨੰਦ ਲੈ ਰਿਹਾ ਹੈਂ (ਭਾਵ, ਚਿੰਤਾ ਆਦਿਕ ਤੋਂ ਬਚਿ… — @yadwinderbhakna

Posted Sep 26, 2026 (over two weeks ago)38s11,300 views

Video stats

Public counts from the last refresh.

Views
11,300
Likes
1,768
Comments
28
Shares
184
Saves
93
Engagement
17.52%
Duration
38s
Posted
Sep 26, 2026

Video insights

@yadwinderbhakna's TikTok video "ਜਿਹ ਸਿਮਰਨਿ ਕਰਹਿ ਤੂ ਕੇਲ ॥ ਜਿਸ ਸਿਮਰਨ ਦੀ ਰਾਹੀਂ ਤੂੰ ਅਨੰਦ ਲੈ ਰਿਹਾ ਹੈਂ (ਭਾਵ, ਚਿੰਤਾ ਆਦਿਕ ਤੋਂ ਬਚਿਆ ਰਹਿੰਦਾ ਹੈਂ), ਦੀਪਕੁ ਬਾਂਧਿ ਧਰਿਓ ਬਿਨੁ ਤੇਲ ॥ ਤੇਰੇ ਅੰਦਰ ਸਦਾ (ਗਿਆਨ ਦਾ) ਦੀਵਾ ਜਗਦਾ ਰਹਿੰਦਾ ਹੈਂ, (ਵਿਕਾਰਾਂ ਦੇ) ਤੇਲ (ਵਾਲਾ ਦੀਵਾ) ਨਹੀਂ ਰਹਿੰਦਾ, ਸੋ ਦੀਪਕੁ ਅਮਰਕੁ ਸੰਸਾਰਿ ॥ ਉਹ ਦੀਵਾ (ਜਿਸ ਮਨੁੱਖ ਦੇ ਅੰਦਰ ਜਗ ਪਏ ਉਸ ਨੂੰ) ਸੰਸਾਰ ਵਿਚ ਅਮਰ ਕਰ ਦੇਂਦਾ ਹੈ, ਕਾਮ ਕ੍ਰੋਧ ਬਿਖੁ ਕਾਢੀਲੇ ਮਾਰਿ ॥੩॥ ਕਾਮ ਕ੍ਰੋਧ ਆਦਿਕ ਦੀ ਜ਼ਹਿਰ ਨੂੰ (ਅੰਦਰੋਂ) ਮਾਰ ਕੇ ਕੱਢ ਦੇਂਦਾ ਹੈ ॥੩॥ ਜਿਹ ਸਿਮਰਨਿ ਤੇਰੀ ਗਤਿ ਹੋਇ ॥ ਜਿਸ ਸਿਮਰਨ ਦੀ ਬਰਕਤਿ ਨਾਲ ਤੇਰੀ ਉੱਚੀ ਆਤਮਕ ਅਵਸਥਾ ਬਣਦੀ ਹੈ, ਸੋ ਸਿਮਰਨੁ ਰਖੁ ਕੰਠਿ ਪਰੋਇ ॥ ਤੂੰ ਉਸ ਸਿਮਰਨ (ਰੂਪ ਹਾਰ) ਨੂੰ ਪ੍ਰੋ ਕੇ ਸਦਾ ਗਲ ਵਿਚ ਪਾਈ ਰੱਖ। ਸੋ ਸਿਮਰਨੁ ਕਰਿ ਨਹੀ ਰਾਖੁ ਉਤਾਰਿ ॥ (ਕਦੇ ਭੀ ਗਲੋਂ) ਲਾਹ ਕੇ ਨਾਹ ਰੱਖੀਂ, ਸਦਾ ਸਿਮਰਨ ਕਰ। ਗੁਰ ਪਰਸਾਦੀ ਉਤਰਹਿ ਪਾਰਿ ॥੪॥" has 11,300 views, 1,768 likes, 28 comments, 184 shares in the public metrics captured by this index. That is an engagement rate of 17.52% (likes, comments and shares over views). It was posted over two weeks ago and runs 38 seconds. It has been saved 93 times.

Data as of Oct 21, 2026 (UTC), from the last public refresh captured by this index.

yadwinderbhakna

@yadwinderbhakna

🔔 Daily Gurbani Vichar & Kirtan

View profile
Followers
16,167
Following
56
Likes
883,568
Videos
249

Recent Videos

MORE FROM @YADWINDERBHAKNA

Frequently asked questions

How many views does this TikTok video have?
The capture indexed here reports 11,300 views, 1,768 likes and 28 comments.
Who posted this TikTok video?
It was posted by @yadwinderbhakna, who is linked from this page.
What is this TikTok video's engagement rate?
Across the captured metrics the engagement rate is 17.52% (likes + comments + shares over views).
When was this TikTok video posted?
It was posted on 2026-09-26, over two weeks ago.
How long is this TikTok video?
The captured clip runs 38 seconds.